Punjab

ਨਵਾਂਸ਼ਹਿਰ ਦੇ CIA ਸਟਾਫ ‘ਚ ਹੋਇਆ ਧਮਾ ਕਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੰਗਾ-ਨਵਾਂ ਸ਼ਹਿਰ ਰੋਡ ‘ਤੇ ਪਿੰਡ ਮਹਾਲੋਂ ਵਿਖੇ ਕੱਲ੍ਹ ਸੀਆਈਏ ਸਟਾਫ ( Central Intelligence Agency) ਵਿੱਚ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਹਾਲਾਂਕਿ, ਕਿਸੇ ਵੀ ਜਾਨ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ। ਅਜੇ ਤੱਕ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ

Read More