ਬ੍ਰਿਟਿਸ਼ ਕੋਲੰਬੀਆ ਸਰਕਾਰ ਨੇ ਜਾਰੀ ਕੀਤੇ ਹੜ੍ਹਾਂ ’ਚ ਹੋਏ ਨੁਕਸਾਨ ਦੇ ਅੰਕੜੇ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):– ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਬੀਤੇ ਨਵੰਬਰ ਮਹੀਨੇ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਸੀ। ਫਿਲਹਾਲ ਹਾਲਾਤ ਵਿੱਚ ਕੁਝ ਸੁਧਾਰ ਹੋਇਆ ਹੈ, ਪਰ ਹੜ੍ਹਾ ਦਾ ਖ਼ਤਰਾ ਅਜੇ ਵੀ ਬਰਕਰਾਰ ਹੈ। ਇਸ ਦੌਰਾਨ ਸੂਬੇ ਵਿੱਚ ਹੋਏ ਨੁਕਸਾਨ ਦਾ ਬਿਊਰਾ ਅੱਜ ਬ੍ਰਿਟਿਸ਼ ਕੋਲੰਬੀਆ ਸਰਕਾਰ ਨੇ ਜਾਰੀ ਕਰਦਿਆਂ ਦੱਸਿਆ