ਬ੍ਰਿਟਿਸ਼ ਪ੍ਰਧਾਨ ਮੰਤਰੀ ਅੱਗਲੇ ਹਫ਼ਤੇ ਆਉਣਗੇ ਭਾਰਤ
‘ਦ ਖਾਲਸ ਬਿਊਰੋ:ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਅਗਲੇ ਹਫ਼ਤੇ ਭਾਰਤ ਆ ਰਹੇ ਹਨ। ਇਸ ਦੌਰਾਨ ਉਹ ਅਹਿਮਦਾਬਾਦ ਵੀ ਜਾਣਗੇ। ਆਪਣੀ ਭਾਰਤ ਫੇਰੀ ਦੌਰਾਨ ਜੌਹਨਸਨ ਭਾਰਤ ਦੇ ਪ੍ਰਧਾਮ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ। ਆਪਣੀ ਦੋ ਦਿਨਾਂ ਯਾਤਰਾ ਦੋਰਾਨ ਜੌਨਸਨ 21 ਅਪਰੈਲ ਨੂੰ ਗੁਜਰਾਤ ਦੇ ਅਹਿਮਦਾਬਾਦ ਆਉਣਗੇ। ਗੁਜਰਾਤ ਦਾ ਦੌਰਾ ਕਰਨ ਵਾਲੇ ਪਹਿਲੇ ਬਰਤਾਨਵੀ ਪ੍ਰਧਾਨ ਮੰਤਰੀ