Punjab

24 ਤੋਂ 30 ਜੂਨ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ, 27 ਜੂਨ ਨੂੰ ਪੰਜਾਬ ਦਾ ਬਜਟ ਹੋਵੇਗਾ ਪੇਸ਼

‘ਦ ਖ਼ਾਲਸ ਬਿਊਰੋ : ਪੰਜਾਬ ਦੀ ਆਪ ਸਰਕਾਰ ਦੇ ਪਹਿਲੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਟਵੀਟਰ ਹੈਂਡਲਰ ਤੋ ਇਹ ਖਬਰ ਸਾਰਿਆਂ ਨਾਲ ਸਾਂਝੀ ਕੀਤੀ ਹੈ। ਉਹਨਾਂ ਕਿਹਾ ਹੈ ਕਿ 24 ਤੋਂ 30 ਜੂਨ ਤੱਕ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਹੋਵੇਗਾ ਤੇ 27

Read More