Punjab

ਸੁਰੱਖਿਆ ਦਸਤੇ ਦੀ ਗੱਡੀ ਕਾਰਨ ਵਾਪਰੇ ਹਾਦਸੇ ਲਈ ਕੈਬਨਿਟ ਮੰਤਰੀ ਨੇ ਕੀਤਾ ਅਫਸੋਸ ਜ਼ਾਹਿਰ,ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ

ਚੰਡੀਗੜ੍ਹ :  ਆਪਣੇ ਸੁਰੱਖਿਆ ਦਸਤੇ ਵਿੱਚ ਸ਼ਾਮਲ ਗੱਡੀ ਦੇ ਇੱਕ ਦੋ ਪਹੀਆ ਵਾਹਨ ਨਾਲ ਟਕਰਾਉਣ ਤੋਂ ਬਾਅਦ ਵਾਪਰੇ ਹਾਦਸੇ ਲਈ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਅਫਸੋਸ ਜ਼ਾਹਿਰ ਕੀਤਾ ਹੈ। ਉਹ ਹਾਦਸੇ ਵਿੱਚ ਜ਼ਖਮੀ ਹੋਏ ਲੜਕੇ ਤੇ ਲੜਕੀ ਦਾ ਹਸਪਤਾਲ ਜਾ ਕੇ ਹਾਲ ਵੀ ਪੁੱਛਿਆ ਤੇ ਦੱਸਿਆ ਕਿ ਹਾਦਸੇ ਵਿੱਚ ਜ਼ਖਮੀ ਹੋਈ ਲੜਕੀ ਨੂੰ ਛੁੱਟੀ ਦੇ

Read More