India

ਦੋ ਸ਼ੀਆਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਉਣ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ

‘ਦ ਖਾਲਸ ਬਿਊਰੋ:ਦੰ ਗਿਆਂ ਵਰਗੇ ਮਾਮਲਿਆਂ ‘ਚ ਦੋ ਸ਼ੀਆਂ ਦੀ ਜਾਇਦਾਦ ‘ਤੇ ਬੁਲਡੋਜ਼ਰ ਚਲਾਉਣ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਜਮੀਅਤ ਉਲੇਮਾ-ਏ-ਹਿੰਦ ਨੇ ਨਿੱਜੀ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਉਣ ਦੇ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ ਤੇ ਇਸ ਨੂੰ ਮੌਲਿਕ ਅਧਿਕਾਰਾਂ ਦੀ ਉਲੰਘਣਾ ਦੱਸਿਆ ਹੈ। ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ

Read More