Punjab

ਗੁਰਦਾਸਪੁਰ ’ਚ ਕਤਲ ਕੀਤੇ ਪੁਲਿਸ ਜਵਾਨਾਂ ਲਈ CM ਮਾਨ ਵਲੋਂ ਆਰਥਿਕ ਮਦਦ ਦਾ ਐਲਾਨ

ਗੁਰਦਾਸਪੁਰ ਵਿੱਚ ਪੁਲਿਸ ਚੌਕੀ ‘ਤੇ ਡਿਊਟੀ ‘ਤੇ ਤਾਇਨਾਤ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਅਸ਼ੋਕ ਕੁਮਾਰ ਦੇ ਕਤਲ ਮਾਮਲੇ ਵਿੱਚ ਸੀਐਮ ਭਗੰਵਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਨੇ

Read More