ਕੇਂਦਰ ਨੇ ਘਰੇਲੂ ਹਵਾਈ ਅੱਡਿਆਂ ‘ਤੇ ਕ੍ਰਿ ਪਾਨ ਲੈ ਕੇ ਜਾਣ ‘ਤੇ ਪਾਬੰਦੀ ਹਟਾਈ
‘ਦ ਖ਼ਾਲਸ ਬਿਊਰੋ : ਕੇਂਦਰੀ ਸ਼ਹਿਰੀ ਮੰਤਰਾਲੇ ਨੇ ਮੁਲਕ ਦੇ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਵਿੱਚ ਸਫ਼ਰ ਕਰਨ ਵਾਲੇ ਅੰਮ੍ਰਿਤਧਾਰੀ ਯਾਤਰੀਆਂ ਉੱਤੇ ਕ੍ਰਿ ਪਾਨ ਪਹਿਨ ਕੇ ਸਫ਼ਰ ਕਰਨ ਉੱਤੇ ਲੱਗੀ ਪਾ ਬੰਦੀ ਹਟਾ ਦਿੱਤੀ ਹੈ। ਇਹ ਫੈਸਲਾ ਸਿਰਫ਼ ਸਿੱਖ ਭਾਈਚਾਰੇ ਲਈ ਲਿਆ ਗਿਆ ਹੈ। ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਯਾਤਰੂਆਂ