ਕੇਂਦਰ ਸਰਕਾਰ ਨੇ ਪੰਜਾਬ ‘ਵਰਸਿਟੀ ਦਾ ਕਰੇੜਾ ਹੋਰ ਕੱਸਿਆ
ਕਮਲਜੀਤ ਸਿੰਘ ਬਨਵੈਤ / ਗੁਰਪ੍ਰੀਤ ਸਿੰਘ ‘ਦ ਖ਼ਾਲਸ ਬਿਊਰੋ : ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਸਰੂਪ ਨੂੰ ਲੈ ਕੇ ਪਹਿਲਾਂ ਹੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਉੱਪਰ ਤੋਂ ਕੇਂਦਰ ਸਰਕਾਰ ਨੇ ਯੂਨੀਵਰਸਿਟੀ ‘ਤੇ ਨਵਾਂ ਸ਼ਿਕੰਜ਼ਾ ਕੱਸ ਦਿੱਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ‘ਤੇ ਨਵੀਆਂ ਆਸਾਮੀਆਂ ਦੀ ਸਿਰਜਣਾ ਉੱਤੇ ਰੋਕ ਲਾ ਦਿੱਤੀ ਹੈ।