Punjab

ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ, ਜਥੇਦਾਰ ਅਕਾਲ ਤਖਤ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ : ਤੀਜੇ ਘੱਲੂਘਾਰਾ ਸ਼ਹੀਦੀ ਦਿਵਸ ਦੀ ਬਰਸੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੁਰਦੁਆਰਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ । ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਗੁਰਦੁਆਰਾ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ । ਮੁੱਖ

Read More