ਦੋ ਮਾਨ ਆਪਸ ‘ਚ ਭਿੜੇ
‘ਦ ਖ਼ਾਲਸ ਬਿਊਰੋ : ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਇੱਕ ਵਾਰ ਫਿਰ ਤੋਂ ਵਿਵਾਦਾਂ ਵਿੱਚ ਘਿਰ ਗਏ ਹਨ। ਸਿਮਰਨਜੀਤ ਸਿੰਘ ਮਾਨ ਨੇ 15 ਅਗਸਤ ਨੂੰ ਘਰ ਘਰ ਤਿਰੰਗਾ ਮੁਹਿੰਮ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਲੋਕਾਂ ਆਪਣੇ ਘਰਾਂ ‘ਤੇ ਤਿਰੰਗਾ ਝੰਡਾ ਲਾਉਣ ਦੀ ਥਾਂ ਕੇਸਰੀ