Punjab

ਕਾਂਗਰਸ ਪੁੱਤ ਬਣਦੀ ਰਹੀ, ਆਪ ਨੇ ਭਰੇ ਕਿਸਾਨਾਂ ਦੇ ਬੋਝੇ

‘ਦ ਖ਼ਾਲਸ ਬਿਊਰੋ : ਪੰਜਾਬ ਦੀ ਨਵੀਂ ਬਣੀ ਸਰਕਾਰ ਨੇ ਮਾਨਸਾ ਜ਼ਿਲੇ ਦੇ ਕਿਸਾਨਾਂ ਦੀ ਬਾਂਹ ਫੜ ਲਈ ਹੈ। ਸਰਕਾਰ ਵੱਲੋਂ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦੇ ਮੁਆਵਜ਼ੇ ਦੀ ਇੱਕ ਅਰਬ ਤੋਂ ਵੱਧ ਰਕਮ ਜਾਰੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਡਾ.ਵਿਜੇ ਸਿੰਗਲਾ ਨੇ ਸਰਕਾਰ ਵੱਲੋਂ ਵਿੱਤ ਵਿਭਾਗ

Read More