ਪੰਜ ਰਾਜਾਂ ‘ਚ ਹਾਰ ਤੋਂ ਬਾਅਦ ਕਾਂਗਰਸ ਨੇ ਸੀਡਬਲਿਊਸੀ ਦੀ ਮੀਟਿੰਗ ਸੱਦੀ
‘ਦ ਖ਼ਾਲਸ ਬਿਊਰੋ : ਪੰਜ ਰਾਜਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਅੱਜ ਸ਼ਾਮ 4 ਵਜੇ ਦਿੱਲੀ ਦੇ ਅਕਬਰ ਰੋਡ ਸਥਿਤ ਦਫ਼ਤਰ ਵਿੱਚ ਹੋਵੇਗੀ। ਇਸ ਵਿੱਚ ਪਾਰਟੀ ਦਾ ਭਵਿੱਖ ਅਤੇ ਲੀਡਰਸ਼ਿਪ ਚਰਚਾ ਦਾ ਮੁੱਖ ਵਿਸ਼ਾ ਰਹੇਗੀ। ਸਾਰਿਆਂ ਦੀਆਂ ਨਜ਼ਰਾਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਅਤੇ ਪ੍ਰਿਅੰਕਾ ‘ਤੇ ਹਨ।ਮੀਟਿੰਗ