India

ਕੇਜਰੀਵਾਲ ਨੂੰ ਫਿਰ ਲੱਗਾ ਝਟਕਾ, ਇਕ ਹੋਰ ਅਰਜੀ ਹੋਈ ਖ਼ਾਰਜ

ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਾਮਲੇ ‘ਚ ਫਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ। ਮੁੱਖ ਮੰਤਰੀ ਕੇਜਰੀਵਾਲ ਨੇ ਤੁਰੰਤ ਸੁਣਵਾਈ ਕਰਨ ਲਈ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।  ਜਿਸ ਨੂੰ ਦੋ ਜੱਜਾਂ ਦੀ ਬੈਂਚ ਨੇ ਰੱਦ ਕਰ ਦਿੱਤਾ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ

Read More