ਸਿੱਧੂ ਮੂਸੇਵਾਲਾ ਕੇਸ ਦੇ ਮੁਲਜ਼ਮਾਂ ਦੀ ਪੁਲੀਸ ਹਿਰਾਸਤ ਖ਼ਤਮ ਹੋਣ ਮਗਰੋਂ ਅਦਾਲਤ ਨੇ ਤਿੰਨ ਘੰਟੇ ਤੋਂ ਵੱਧ ਦੇਰੀ ਨਾਲ ਅਦਾਲਤ ਵਿੱਚ ਪੇਸ਼ ਕਰਨ ’ਤੇ ਜ਼ਿਲ੍ਹਾ ਪੁਲੀਸ ਦੀ ਖਿਚਾਈ ਕੀਤੀ।