ਅਦਾਲਤ ਨੇ ਹਰੀਸ਼ ਸਿੰਗਲਾ ਨੂੰ 14 ਦਿਨ ਦੀ ਨਿਆਂਇਕ ਹਿਰਾ ਸਤ ‘ਚ ਭੇਜਿਆ
‘ਦ ਖ਼ਾਲਸ ਬਿਊਰੋ : ਪਟਿਆਲਾ ਹਿੰਸਾ ਦੇ ਮੁ ਲਜ਼ਮ ਹਰੀਸ਼ ਸਿੰਗਲਾ ਨੂੰ 14 ਦਿਨ ਦੀ ਨਿਆਂਇਕ ਹਿਰਾ ਸਤ ਵਿੱਚ ਭੇਜ ਦਿੱਤਾ ਗਿਆ ਹੈ। ਪਟਿਆਲਾ ਵਿੱਚ ਦੋ ਧਿਰਾਂ ਵਿਚਕਾਰ ਹੋਈ ਹਿੰਸ ਕ ਝੜ ਪ ਤੋਂ ਬਾਅਦ ਪਟਿਆਲਾ ਪੁਲਿਸ ਵੱਲੋਂ ਕੁੱਲ੍ਹ 9 ਮੁਲ ਜ਼ਮਾਂ ਨੂੰ ਗ੍ਰਿਫ਼ ਤਾਰ ਕੀਤਾ ਗਿਆ ਅਤੇ ਪਟਿਆਲਾ ਤੋਂ ਸ਼ਿਵ ਸੈਨਾ ਬਾਲ ਠਾਕਰੇ ਦੇ