ਅਕਾਲੀ ਦਲ ਦਾ ਖਤਮ ਹੋਣਾ ਦੇਸ਼ ਦੇ ਸਿੱਖਾਂ ਲਈ ਘਾਤਕ: ਜਥੇਦਾਰ ਹਰਪ੍ਰੀਤ ਸਿੰਘ
‘ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖਤ ਸਾਬਿਹ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਵਿੱਚੋਂ ਖਤਮ ਹੋਣਾ ਸਿੱਖਾਂ ਲਈ ਬਹੁਤ ਜਿਆਦਾ ਘਾਤਕ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਖਤਮ ਹੋਣਾ ਪੰਜਾਬ ਵੱਸਦੇ ਸਿ4ਖੀ ਲਈ ਹੀ ਨਹੀਂ ਸਗੋਂ ਦੇਸ਼ ਵਿੱਚ ਹਰ ਥਾਂ ਵਸਦੇ ਸਿੱਖਾਂ