ਧਰਮਸ਼ਾਲਾ ਮਾਮਲੇ ‘ਚ ਅਲੱਗ-ਅਲੱਗ ਪ੍ਰਤੀਕਰਮ ਆਉਣੇ ਸ਼ੁਰੂ
‘ਦ ਖਾਲਸ ਬਿਊਰੋ:ਧਰਮਸ਼ਾਲਾ ਮਾਮਲੇ ਵਿੱਚ ਅਲੱਗ-ਅਲੱਗ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਕਾਨੂੰਨ ਅਤੇ ਵਿਧਾਨਕ ਮਾਮਲਿਆਂ ਅਤੇ ਜੇਲ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਉੱਤੇ ਇੱਕ ਟਵੀਟ ਕੀਤਾ ਹੈ ਤੇ ਇਹਨਾਂ ਨੂੰ ਆਪਸ ਵਿੱਚ ਜੋੜਦੇ ਹੋਏ ਭਾਜਪਾ ‘ਤੇ ਨਿਸ਼ਾਨਾ ਲਾਇਆ ਹੈ ਕਿ ਕਿਵੇਂ ਭਾਜਪਾ ਆਪਣੇ