ਮੋਬਾਈਲ ਫੋਨ ਨੇ ਪੁਆਇਆ ਵੱਡਾ ਪੁਆੜਾ
‘ਦ ਖ਼ਾਲਸ ਬਿਊਰੋ : ਜਿਲ੍ਹਾ ਗੁਰਦਾਸਪੁਰ ਵਿੱਚ ਸਿੱਖਿਆ ਪ੍ਰਸ਼ਾਸ਼ਨ ਨੇ ਇੱਕ ਵੱਡਾ ਫੈਸਲਾ ਲਿਆ ਹੈ । ਜਿਸ ਦੇ ਤਹਿਤ ਸਕੂਲਾਂ ਵਿੱਚ ਬੱਚਿਆਂ ਨੂੰ ਪੜਾਉਂਦੇ ਸਮੇਂ ਅਧਿਆਪਕਾਂ ਨੂੰ ਆਪਣੇ ਮੋਬਾਇਲ ਫੋਨ ਬੰਦ ਰੱਖਣੇ ਪੈਣਗੇ। ਦੱਸ ਦਈਏ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਵੱਲੋਂ ਇਹ ਫੁਰਮਾਨ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਨਾਲ ਹੀ ਜ਼ਿਲ੍ਹਾ ਸਿੱਖਿਆ