ਕੈਬਨਿਟ ਦੀ ਮੀਟਿੰਗ ਵਿੱਚ ਸਿੱਖਿਆ ਤੇ ਸਿਹਤ ਟਰੱਸਟ ਦਾ ਹੋਇਆ ਗਠਨ
ਖਾਲਸ ਬਿਊਰੋ:ਪੰਜਾਬ ਸਰਕਾਰ ਦੀ ਅੱਜ ਕੈਬਨਿਟ ਦੀ ਮੀਟਿੰਗ ਹੋਈ ਹੈ,ਜਿਸ ਵਿੱਚ ਕਈ ਮਸਲਿਆਂ ਬਾਰੇ ਗੱਲ ਹੋਈ ਹੈ ਤੇ ਕਈ ਨਵੇਂ ਐਲਾਨ ਕੀਤੇ ਗਏ ਹਨ। ਇੱਕ ਅਲੱਗ ਤਰਾਂ ਦੀ ਪਹਿਲ ਕਦਮੀ ਕਰਦਿਆਂ ਪੰਜਾਬ ਸਰਕਾਰ ਨੇ ਸਿੱਖਿਆ ਤੇ ਸਿਹਤ ਟਰੱਸਟ ਦਾ ਗਠਨ ਕੀਤਾ ਗਿਆ ਹੈ ।ਇਹ ਫੈਸਲਾ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ