Punjab

ਹੁਣ ਬਣੇਗਾ ਫਿਲਮ ਅਤੇ ਟੈਲੀਵਿਜ਼ਨ ਵਿਕਾਸ ਕੌਂਸਲ

‘ਦ ਖ਼ਾਲਸ ਬਿਊਰੋ : ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿੱਚ ਸੱਭਿਆਚਾਰ,ਕਲਾ ਤੇ ਵਿਰਸੇ ਨੂੰ ਦੁਨੀਆ ਭਰ ਵਿੱਚ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਸੂਬੇ ਵਿੱਚ ਫਿਲਮ ਤੇ ਟੈਲੀਵਿਜ਼ਨ ਵਿਕਾਸ ਕੌਂਸਲ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇਸ ਕੌਂਸਲ ਦੇ ਕੁੱਲ 11 ਮੈਂਬਰ ਹੋਣਗੇ ਅਤੇ ਇਸ ਦਾ ਚੇਅਰਮੈਨ ਪੰਜਾਬ ਸਰਕਾਰ ਵੱਲੋਂ ਨਾਮਜ਼ਦ ਕੀਤਾ ਜਾਵੇਗਾ। ਸੱਭਾਆਚਾਰਕ ਵਿਭਾਗ ਦੇ

Read More