ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਐਲਾਨੀ ਉਮੀਦਵਾਰਾਂ ਦੀ ਪਹਿਲੀ ਸੂਚੀ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ 12 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿੱਚ