ਯੂਪੀ ‘ਚ ਅੱਜ ਪੈ ਰਹੀਆਂ ਨੇ ਪਹਿਲੇ ਗੇੜ ਦੀਆਂ ਵੋਟਾਂ
‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਉੱਤਰ ਪ੍ਰਦੇਸ਼ ਸੂਬੇ ਦੇ 11 ਜ਼ਿਲ੍ਹਿਆਂ ਦੀਆਂ 58 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹੈ। ਪੱਛਮੀ ਉੱਤਰ ਪ੍ਰਦੇਸ਼ ਦੀਆਂ ਜ਼ਿਆਦਾਤਰ ਸੀਟਾਂ ਪਹਿਲੇ ਪੜਾਅ ਵਿੱਚ ਸ਼ਾਮਲ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਚੋਣ ਕਮਿਸ਼ਨ ਦੇ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ