ਸਰਕਾਰ ਨੇ ਕੋ ਰੋਨਾ ਵਾਰੀਅਰ ਦੇ ਟੱਬਰ ਦੀ ਫ਼ੜੀ ਬਾਂਹ
‘ਦ ਖ਼ਾਲਸ ਬਿਊਰੋ : ਕਰੋਨਾ ਕਾਲ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਪੀਆਰਟੀਸੀ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਨੇ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਵਿੱਤ ਵਿਭਾਗ ਨੂੰ 50 ਲੱਖ