ਸਰਕਾਰ ਫਿਰ ਪਲਟੀ ਆਪਣੇ ਫੈਸਲੇ ਤੋਂ
ਸਰਕਾਰੀ ਬੱਸਾਂ ਤੋਂ ਨਹੀਂ ਹੱਟਣਗੀਆਂ ਸੰਤ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਇੱਕ ਵਾਰ ਫਿਰ ਆਪਣੇ ਫੈਸਲੇ ਤੋਂ ਪਿੱਛੇ ਹੱਟ ਗਈ ਹੈ। ਪੰਜਾਬ ਸਰਕਾਰ ਨੇ ਧਾਰਮਿਕ ਜਥੇਬੰਦੀਆਂ ਦੇ ਵਿਰੋਧ ਅੱਗੇ ਝੁਕਦਿਆਂ ਸਰਕਾਰੀ ਬੱਸਾਂ ਤੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਹਟਾਉਣ ਦੇ ਹੁਕਮ ਵਾਪਸ ਲੈ ਲਏ ਹਨ। ਪੰਜਾਬ ਸਰਕਾਰ ਵੱਲੋਂ ਇੱਕ ਸ਼ਿਕਾਇਤ