ਜਨਤਕ ਵਾਹਨਾਂ ਦੀ ਲਗਾਮ ਸਰਕਾਰ ਨੇ ਆਪਣੇ ਹੱਥ ਲਈ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਜਨਤਕ ਟਰਾਂਸਪੋਰਟ ‘ਤੇ ਨਜ਼ਰ ਰੱਖਣ ਲਈ ਵਾਹਨਾਂ ਨੂੰ ਵੀ.ਐਲ.ਟੀ.ਡੀ. ਸਿਸਟਮ ਨਾਲ ਜੋੜਨ ਦਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਪਹਿਲੀ ਅਗਸਤ ਤੋਂ ਸੂਬੇ ਦੀਆਂ ਬੱਸਾਂ ਮਿੰਨੀ ਬੱਸਾਂ ਅਤੇ ਟੈਕਸੀਆਂ ਵਿੱਚ ਵਹੀਕਲ ਲੋਕੇਸ਼ਨ ਟ੍ਰੈਕਿੰਗ ਡਿਵਾਈਸ ( ਵੀ.ਐਲ.ਟੀ.ਡੀ. ) ਫਿੱਟ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ