ਲੁਧਿਆਣਾ ‘ਚ ਵਾਪਰੀ ਬੇਅਦਬੀ ਦੀ ਘਟਨਾ, ਧਾਮੀ ਨੇ ਕੀਤੀ ਸ ਖ਼ਤ ਨਿੰ ਦਾ
‘ਦ ਖ਼ਾਲਸ ਬਿਊਰੋ : ਲੁਧਿਆਣਾ ਦੇ ਬਸੰਤ ਨਗਰ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅ ਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਚੋਣਾਂ ਦਾ ਮਾਹੌਲ ਹੈ। ਇਸ ਮੌਕੇ ਕੁੱਝ ਲੋਕ ਗੁਰਬਾਣੀ ਦਾ ਨਿਰਾਦਰ ਕਰਕੇ