ਜਥੇਦਾਰ ਨੇ 40 ਮੁਕਤਿਆਂ ਨੂੰ ਕੀਤਾ ਸਿਜਦਾ
‘ਦ ਖ਼ਾਲਸ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚਾਲੀ ਮੁਕਤਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸਦੇ ਨਾਲ ਹੀ ਉਨ੍ਹਾਂ ਨੇ ਸੰਗਤ ਨੂੰ ਗੁਰਦੁਆਰਾ ਸ਼੍ਰੀ ਮੁਕਤਸਰ ਸਾਹਿਬ ਜੀ ਦੇ ਇਤਿਹਾਸ ਦੇ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਉਹ ਪਵਿੱਤਰ ਧਰਤੀ ਹੈ, ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ