ਹੁਣ ਕੁੜੀਆਂ ਦੇ ਵਿਆਹ ਦੀ ਕਾਨੂੰਨੀ ਉਮਰ ਹੋਵੇਗੀ 21 ਸਾਲ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਦੇਸ਼ ਵਿੱਚ ਔਰਤਾਂ ਲਈ ਵਿਆਹ ਦੀ ਕਾਨੂੰਨੀ ਉਮਰ 18 ਤੋਂ ਵਧਾ ਕੇ 21 ਸਾਲ ਕਰਨ ਦੇ ਪ੍ਰਸਤਾਵ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ’ਚ ਇਸ ਬਾਰੇ ਫੈਸਲਾ ਲਿਆ ਗਿਆ। ਹੁਣ ਇਸ ਦੇ ਲਈ ਸਰਕਾਰ ਮੌਜੂਦਾ ਕਾਨੂੰਨਾਂ ਵਿੱਚ ਸੋਧ ਕਰੇਗੀ। ਜ਼ਿਕਰਯੋਗ ਹੈ