ਅਦਾਲਤ ਦਾ ਫ਼ੈਸਲਾ ਸਿਰ ਮੱਥੇ : ਨਵਜੋਤ ਸਿੱਧੂ
‘ਦ ਖ਼ਾਲਸ ਬਿਊਰੋ : ਰੋਡਰੇਜ਼ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਕੈਦ ਦੀ ਸ ਜ਼ਾ ਸੁਣਾ ਦਿੱਤੀ ਗਈ ਹੈ। ਕੋਰਟ ਦੇ ਫੈਸਲੇ ‘ਤੇ ਨਵਜੋਤ ਸਿੱਧੂ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਇਸ ਸਬੰਧੀ ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਾਨੂੰਨੀ ਦਾ ਫੈਸਲਾ ਸਵੀਕਾਰ ਹੈ। ਸਿੱਧੂ ਇਸ ਸਮੇਂ ਪਟਿਆਲਾ ਸ਼ਹਿਰ ‘ਚ ਹਨ