ਮਾਨ ਸਰਕਾਰ ਨੇ ਸਕੂਲ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਦੀ ਮੀਟਿੰਗ ਸੱਦੀ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਸੂਬੇ ਦੇ ਸਕੂਲ ਪ੍ਰਿੰਸੀਪਲ ਅਤੇ ਸਕੂਲਾਂ ਦੇ ਮੁੱਖ ਅਧਿਆਪਕਾਂ ਨਾਲ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 7 ਮਈ ਨੂੰ ਬੁਲਾਈ ਗਈ ਹੈ। ਡੀਜੀਐੱਸਈ ਪੰਜਾਬ ਨੇ ਪੱਤਰ ਜਾਰੀ ਕਰਦਿਆਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੱਤ ਮਈ