Punjab

ਮਾਨ ਸਰਕਾਰ ਨੇ ਨੌਕਰੀਆਂ ਦਾ ਵਰਾਇਆ ਮੀਂਹ

‘ਦ ਖ਼ਾਲਸ ਬਿਊਰੋ : ਆਪਣਾ ਇੱਕ ਹੋਰ ਵਾਅਦਾ ਪੂਰਾ ਕਰਦਿਆਂ, ਸੁੰਹ ਚੁੱਕਣ ਤੋਂ 50ਵੇਂ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ਵੱਖ ਵੱਖ ਵਿਭਾਗਾਂ ਵਿੱਚ 26,454 ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਇਹ ਇਸ਼ਤਿਹਾਰ ਵੱਖ ਵੱਖ ਇਸ਼ਤਿਹਾਰਾਂ ਵਿਚ ਪ੍ਰਕਾਸ਼ਿਤ ਹੋਏ ਹਨ। ਇਸ ਇਸ਼ਤਿਹਾਰ ਵਿਚ ਸਪਸ਼ਟ ਕੀਤਾ ਗਿਆ ਹੈ

Read More