VIP ਸੁਰੱਖਿਆ ਵਾਪਸ ਲੈਣ ‘ਤੇ ਮਾਨ ਸਰਕਾਰ ਅੱਜ ਹਾਈਕੋਰਟ ‘ਚ ਦੇਵੇਗੀ ਜਵਾਬ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ਵਿਚ ਅੱਜ ਹਾਈਕੋਰਟ ਵਿਚ ਜਵਾਬ ਦੇਵੇਗੀ। ਸੁਰੱਖਿਆ ਘਟਾਉਣ ਦੇ ਇੱਕ ਦਿਨ ਮਗਰੋਂ ਹੀ ਸਿੱਧੂ ਮੂਸੇਵਾਲਾ ਦੇ ਕਤਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘਿਰੀ ਹੋਈ ਹੈ। ਜਿਸ