ਦਸ ਟੀਮਾਂ ਵਿੱਚੋਂ ਪੰਜ ਟੀਮਾਂ ਇਲਾਜ ਲਈ, ਦੋ ਟੀਮਾਂ ਸੈਂਪਲਿੰਗ ਲਈ, ਦੋ ਟੀਮਾਂ ਰਾਤ ਦੀ ਡਿਊਟੀ ਲਈ ਅਤੇ ਇੱਕ ਟੀਮ ਪਸ਼ੂ ਹਸਪਤਾਲ, ਰਾਏਕੇ ਕਲਾਂ ਵਿਖੇ ਤਾਇਨਾਤ ਕੀਤੀ ਗਈ ਹੈ।