ਥਾਣਾ ਸਦਰ ਪੱਟੀ ਦੇ ਪਿੰਡ ਗੁਦਾਈਕੇ ਵਿੱਚ ਬੀਤੀ ਰਾਤ ਦੋ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਗੁਰਦਰਸ਼ਨ ਸਿੰਘ ਉਰਫ਼ ਸੋਨਾ (27) ਵਾਸੀ ਜੋਧ ਸਿੰਘ ਵਾਲਾ ਤੇ ਸ਼ਿੰਦਰ ਸਿੰਘ (26) ਵਾਸੀ ਜੰਡ ਵਜੋਂ ਹੋਈ ਹੈ।