ਡਾ. ਇੰਦਰਬੀਰ ਸਿੰਘ ਚੀਫ ਖ਼ਾਲਸਾ ਦੇ ਨਵੇਂ ਪ੍ਰਧਾਨ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਹੁਦੇਦਾਰੀਆਂ ਨੂੰ ਵੀ ਹੱਥ ਮਾਰਨਾ ਸ਼ੁਰੂ ਕਰ ਦਿੱਤਾ ਹੈ। ਅੰਮ੍ਰਿਤਸਰ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ.ਇੰਦਰਬੀਰ ਸਿੰਘ ਨਿੱਝਰ ਨੂੰ ਅੱਜ ਸਰਬਸੰਮਤੀ ਨਾਲ ਚੀਫ ਖਾਲਸਾ ਦੀਵਾਨ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਕੁੱਝ ਦਿਨ ਪਹਿਲਾਂ ਹੀ ਡਾ.ਨਿੱਝਰ