India

SC ‘ਚ ਪੈਗਾਸਸ ਮਾਮਲੇ ‘ਚ ਸ਼ੁੱਕਰਵਾਰ ਨੂੰ ਹੋਵੇਗੀ ਸੁਣਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਭਾਰਤ ਵਿੱਚ ਕੁਝ ਲੋਕਾਂ ਦੀ ਜਾਸੂਸੀ ਕਰਨ ਲਈ ਇਜ਼ਰਾਇਲੀ ਸਪਾਈਵੇਅਰ ਦੀ ਕਥਿਤ ਵਰਤੋਂ ਬਾਰੇ ਪਟੀਸ਼ਨਾਂ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਪਹਿਲਾਂ ਇਹ ਸੁਣਵਾਈ ਬੁੱਧਵਾਰ ਨੂੰ ਹੋਣੀ ਸੀ। ਅਦਾਲਤ ਨੇ ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਦੀਆਂ ਦਲੀਲਾਂ ਨੂੰ ਸਵੀਕਾਰ ਕਰ ਲਿਆ ਕਿ ਉਹ ਕਿਸੇ ਹੋਰ

Read More