ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮੈਂਬਰਾਂ ਨੂੰ ਹੱਥ ਘੁੱਟ ਕੇ ਖਰਚਨ ਦੀ ਦਿੱਤੀ ਸਲਾਹ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਗੁਰਦੁਆਰਾ ਸਾਹਿਬ ਦੀ ਮਾਇਆ ਸੰਕੋਚ ਨਾਲ ਕਰਨ ਦੀ ਹਦਾਇਤ ਦਿੱਤੀ ਹੈ । ਉਨ੍ਹਾਂ ਨੇ ਸੰਗਤਾਂ ਨੂੰ ਗੁਰਦੁਆਰਿਆਂ ਦੇ ਪ੍ਰਬੰਧਾਂ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ ਹਾ । ਉਨ੍ਹਾਂ ਨੇ ਅੱਜ ਮਾਝਾ