India

ਆਮ ਲੋਕਾਂ ‘ਤੇ ਪਈ ਮਹਿੰਗਾਈ ਦੀ ਮਾ ਰ, ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਹੋਇਆ ਵਾਧਾ

‘ਦ ਖ਼ਾਲਸ ਬਿਊਰੋ : ਦੇਸ਼ ਦੇ ਲੋਕ ਪਹਿਲਾਂ ਹੀ ਵਧਦੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ ਤੇ ਦੂਰ-ਦੂਰ ਤੱਕ ਇਸ ਮਹਿੰਗਾਈ ਦੀ ਮਾਰ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ। ਇਸ ਦੌਰਾਨ ਗੈਸ ਕੰਪਨੀਆਂ ਨੇ ਦੇਸ਼ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਸਰਕਾਰੀ ਪੈਟਰੋਲੀਅਮ ਕੰਪਨੀਆਂ ਨੇ ਅੱਜ 14.2 ਕਿਲੋ ਦੇ ਐਲਪੀਜੀ

Read More