ਪ੍ਰਧਾਨ ਮੰਤਰੀ 14 ਨੂੰ ਆਉਣਗੇ ਪੰਜਾਬ
‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤੀ ਜਨਤਾ ਪਾਰਟੀ ਗਠਜੋੜ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ 14 ਫਰਵਰੀ ਨੂੰ ਪੰਜਾਬ ਆਉਣਗੇ। ਪ੍ਰਧਾਨ ਮੰਤਰੀ ਵਰਚੂਅਲ ਰੈਲੀ ਦੀ ਥਾਂ ’ਤੇ ਫਿਜ਼ੀਕਲ ਰੈਲੀ ਰਾਹੀਂ ਸੰਬੋਧਨ ਕਰਨਗੇ। ਉਹ ਪੰਜਾਬ ਦੇ ਜਲੰਧਰ ਜਿਲ੍ਹੇ ਵਿੱਚ ਕਿਸੇ ਥਾਂ ਰੈਲੀ ਕਰਨਗੇ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨੇ ਵਰਚੂਅਲ ਰੈਲੀ ਦੌਰਾਨ ਹੀ ਦੂਜੇ