India

ਪ੍ਰਧਾਨ ਮੰਤਰੀ ਆਵਾਸ ਯੋਜਨਾ 31 ਮਾਰਚ ਨੂੰ ਹੋ ਜਾਵੇਗੀ ਖਤਮ

‘ਦ ਖ਼ਾਲਸ ਬਿਊਰੋ : ਆਵਾਸ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ ਦਾ ਉਦੇਸ਼ ਅਤੇ ਇਸ ਵਿੱਚ ਸ਼ਾਮਲ ਪ੍ਰਧਾਨ ਮੰਤਰੀ ਦਾ ਸੁਪਨਾ ਅਗਲੇ 18 ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ। ਸੋਮਵਾਰ ਨੂੰ ਰਾਜ ਸਭਾ ਵਿੱਚ ਮੈਂਬਰਾਂ ਦੇ ਪੂਰਕ ਸਵਾਲਾਂ ਦੇ ਜਵਾਬ ਦਿੰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ

Read More