Punjab

ਪੰਜਾਬ ਸਰਕਾਰ ਨੇ ਨੌਜਵਾਨਾਂ ਦੇ ਲਈ ਕੀਤਾ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਨੌਜਵਾਨਾਂ ਦੇ ਲਈ ਵੱਡਾ ਫੈਸਲਾ ਕੀਤਾ ਹੈ। ਪੰਜਾਬ ਮੰਤਰੀ ਮੰਡਲ ਨੇ ਇੱਕ ਮਹੀਨੇ ਦੇ ਅੰਦਰ 25,000 ਨੌਕਰੀਆਂ ਦੇ ਨੋਟੀਫਿਕੇਸ਼ਨ ਕੱਢਣ ਦੀ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਵੇਂ ਅਸੀਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਨੌਜਵਾਨਾਂ ਲਈ

Read More