ਪੰਜਾਬ ਸਰਕਾਰ ਵਲੋਂ ਐਲਾਨੀ ਛੁੱਟੀ ਕਾਰਣ 23 ਮਾਰਚ ਨੂੰ ਹੋਣ ਵਾਲਾ ਪੰਜਵੀਂ ਦਾ ਪੇਪਰ ਮੁਲਤਵੀ
‘ਦ ਖ਼ਾਲਸ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੱਲ ਹੋਣ ਵਾਲੀ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।ਅਜਿਹਾ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਐਲਾਨੀ ਗਈ ਛੁੱਟੀ ਕਰਕੇ ਕੀਤਾ ਗਿਆ ਹੈ। ਅੱਜ ਇੱਥੇ ਬੋਰਡ ਦੇ ਕੰਟਰੋਲਰ ਜੇ ਆਰ ਮਹਿਰੋਕ ਨੇ ਅਨੁਸਾਰ ਕੱਲ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ