ਲੋਕਾਂ ਦੇ ਰੋਹ ਅੱਗੇ ਝੁਕੀ ਪੰਜਾਬ ਸਰਕਾਰ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਲੋਕ ਰੋਹ ਅੱਗੇ ਝੁਕ ਗਈ ਹੈ। ਮੱਤੇਵਾੜਾ ਜੰਗਲਾਂ ਪ੍ਰਤੀ ਲੋਕਾਂ ਦਾ ਹੇਜ ਦੇਖ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪ੍ਰੋਜੈਕਟ ਰੱਦ ਕਰਨ ਦਾ ਫੈਸਲਾ ਲੈਣਾ ਪੈ ਗਿਆ ਹੈ। ਪੰਜਾਬ ਸਰਕਾਰ ਮੱਤੇਵਾੜਾ ਜੰਗਲ ਕੱਟ ਕੇ ਉੱਥੇ ਟੈਕਸਟਾਈਲ ਪਾਰਕ ਬਣਾਉਣ ਦੀ ਯੋਜਨਾ ਤੋਂ ਪਿੱਛੇ ਹਟ ਗਈ ਹੈ। ਮੁੱਖ