Punjab

ਪੰਜਾਬ ਸਰਕਾਰ ਨੇ ‘ਦ ਖ਼ਾਲਸ ਟੀਵੀ ਦੀ ਖ਼ਬਰ ਦਾ ਲਿਆ ਨੋਟਿਸ

‘ਦ ਖ਼ਾਲਸ ਬਿਊਰੋ :ਪੰਜਾਬ ਸਕੂਲ ਸਿਖਿਆ ਬੋਰਡ ਦੇ ਦਫ਼ਤਰ ਅੱਗੇ ਚਲ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਸੰਘਰਸ਼ ਨੂੰ ‘ਦ ਖਾਲਸ ਟੀਵੀ ਵਲੋਂ ਪ੍ਰਮੁਖਤਾ ਨਾਲ ਉਭਾਰਿਆ ਜਾ ਰਿਹਾ ਹੈ।ਦੋ ਦਿਨ ਪਹਿਲਾਂ ਪ੍ਰਾਈਮ ਟਾਈਮ ਸ਼ੋਅ ਵਿੱਚ ਗੰਭੀਰਤਾ ਨਾਲ ਮਾਮਲੇ ਨੂੰ ਉਜਾਗਰ ਕਰਨ ਤੋਂ ਬਾਦ ਪੰਜਾਬ ਸਰਕਾਰ ਦੀ ਅੱਖ ਖੁੱਲ ਗਈ ਹੈ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ

Read More