ਮੀਂਹ ਨੇ ਕਿਸਾਨਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰਿਆ
‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਪਿਛਲੇ ਦਿਨੀ ਹੱਟ-ਹੱਟ ਕੇ ਪੈ ਰਹੇ ਮੀਂਹ ਨੇ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਜਿੱਥੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਅੱਜ ਪੰਜਾਬ ਵਿੱਚ ਬਠਿੰਡਾ ਅਤੇ ਹਰਿਆਣਾ ’ਚ ਮਹਿੰਦਰਗੜ੍ਹ ਸਭ ਤੋਂ ਠੰਢੇ ਰਹੇ ਜਿੱਥੇ ਤਾਪਮਾਨ 5.6 ਡਿਗਰੀ