ਮੱਤੇਵਾੜਾ ਜੰਗਲਾਂ ਵਿੱਚ ਇੰਡਸਟਰੀਅਲ ਪਾਰਕ ਬਣਾਉਣ ਦੀ ਤਜਵੀਜ਼ ਰੱਦ ਦਾ ਹਰ ਪਾਸੇ ਸਵਾਗਤ
‘ਦ ਖਾਲਸ ਬਿਊਰੋ:ਪੰਜਾਬ ਦੇ ਮੱਤੇਵਾੜਾ ਜੰਗਲਾਂ ਵਿੱਚ ਇੰਡਸਟਰੀਅਲ ਪਾਰਕ ਬਣਾਉਣ ਦੀ ਤਜਵੀਜ਼ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੱਦ ਕੀਤੇ ਜਾਣ ਦੇ ਐਲਾਨ ਮਗਰੋਂ ਇਸ ਫੈਸਲੇ ਦਾ ਹਰ ਪਾਸੇ ਸਵਾਗਤ ਹੋ ਰਿਹਾ ਹੈ।ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ ‘ਤੇ ਟਵੀਟ ਕੀਤਾ ਹੈ ਤੇ ਪੰਜਾਬ ਦੇ ਬਹਾਦਰ ਲੋਕਾਂ ਨੂੰ ਮੁਬਾਰਕਾਂ ਦਿੰਦੇ