ਘਰ ਦੀ ਛੱਤ ਡਿੱਗਣ ਕਾਰਨ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਗੋਲਾ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਜਿੱਥੇ ਭਾਰੀ ਮੀਂਹ ਕਾਰਨ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਪਤੀ, ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਿਲ ਸਨ। ਘਟਨਾ ਦਾ ਪਤਾ ਲੱਗਣ ’ਤੇ ਪਿੰਡ ਵਾਸੀਆਂ ਨੇ ਮਲਬੇ ਹੇਠਾਂ ਦੱਬੇ