ਸਕੂਲ ਪ੍ਰਬੰਧਕਾਂ ਨੇ ਮੁਆਫ਼ੀ ਮੰਗ ਕੇ ਖਹਿੜਾ ਛੁਡਾਇਆ
‘ਦ ਖ਼ਾਲਸ ਬਿਊਰੋ : ਉੱਤਰ ਪ੍ਰਦੇਸ਼ ਦੇ ਬਰੇਲੀ ਦੇ ਇੱਕ ਸਕੂਲ ਵਿੱਚ ਕਕਾਰਾਂ ਉੱਤੇ ਪਾਬੰਦੀ ਲਾਉਣ ਦੇ ਜਾਰੀ ਕੀਤੇ ਤੁਗਲਕੀ ਫੈਸਲੇ ਨੇ ਸਿੱਖਾਂ ਵਿੱਚ ਰੋਸ ਪੈਦਾ ਕਰ ਦਿੱਤਾ ਹੈ। ਸਿੱਖਾਂ ਵਿੱਚ ਰੋਸ ਦੀ ਲਹਿਰ ਦੌੜ ਜਾਣ ਤੋਂ ਬਾਅਦ ਬਰੇਲੀ ਦੇ ਸੇਂਟ ਫਰਾਂਸਿਸ ਸਕੂਲ ਦੇ ਪ੍ਰਬੰਧਕਾਂ ਨੂੰ ਸਕੂਲ ਵਿੱਚ ਪੜਦੇ ਬੱਚਿਆਂ ਦੇ ਕਕਾਰ ਪਹਿਨਣ ਉੱਤੇ ਪਾਬੰਦੀ