LIVE :16ਵੀਂ ਪੰਜਾਬ ਵਿਧਾਨ ਸਭਾ ਦੇ ਤੀਸਰੇ ਸੈਸ਼ਨ ਦਾ ਦੂਜਾ ਦਿਨ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਦੂਸਰੇ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ 29 ਸਤੰਬਰ ਨੂੰ ਦੁਪਹਿਰ 2 ਵਜੇ ਸ਼ੁਰੂ ਹੋਇਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਨਿੰਦਾ ਪ੍ਰਸਤਾਵ ਲਿਆਉਣ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਨੇ ਮੰਤਰੀ